Numbers 5:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਵਿਅਕਤੀ ਨੂੰ ਆਪਣੀ ਗਲਤੀ ਨੂੰ ਕਬੂਲ ਕਰ ਲੈਣਾ ਚਾਹੀਦਾ ਹੈ। ਫ਼ੇਰ ਉਸ ਨੂੰ ਆਪਣੇ ਬੁਰੇ ਕੰਮ ਦਾ ਪੂਰਾ ਇਵਜ਼ਾਨਾ ਦੇਣਾ ਚਾਹੀਦਾ ਹੈ। ਉਹ ਉਸ ਰਕਮ ਵਿੱਚ ਪੰਜਵਾ ਹਿੱਸਾ ਹੋਰ ਜਮ੍ਹਾ ਕਰਕੇ ਉਸ ਬੰਦੇ ਨੂੰ ਸਾਰੀ ਰਕਮ ਦੇ ਦੇਵੇ ਜਿਸਦਾ ਉਸ ਨੇ ਬੁਰਾ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਆਪਣੇ ਪਾਪ ਦਾ ਅਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦਾ ਪੂਰਾ ਵੱਟਾ ਭਰੇ ਅਤੇ ਉਹ ਉਸ ਦੇ ਨਾਲ ਪੰਜਵਾ ਹਿੱਸਾ ਵੱਧ ਪਾਕੇ ਉਹ ਨੂੰ ਦੇਵੇ ਜਿਹ ਦਾ ਉਹ ਦੋਸ਼ੀ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਆਪਣੇ ਪਾਪ ਦਾ ਇਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦੀ ਪੂਰੀ ਕੀਮਤ ਭਰੇ ਅਤੇ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਵੱਧ ਪਾ ਕੇ ਉਹ ਨੂੰ ਦੇਵੇ ਜਿਸ ਦੇ ਵਿਰੁੱਧ ਉਹ ਦੋਸ਼ੀ ਹੋਇਆ।