Numbers 5:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਇਸਰਾਏਲ ਦੇ ਲੋਕਾਂ ਵਿੱਚੋਂ ਕੋਈ ਜਣਾ ਪਰਮੇਸ਼ੁਰ ਨੂੰ ਖਾਸ ਸੁਗਾਤ ਭੇਟ ਕਰਦਾ ਹੈ ਤਾਂ ਉਹ ਜਾਜਕ ਜਿਹੜਾ ਉਸ ਸੁਗਾਤ ਨੂੰ ਪ੍ਰਵਾਨ ਕਰਦਾ ਹੈ ਉਹ ਉਸ ਨੂੰ ਰੱਖ ਸੱਕਦਾ ਹੈ। ਇਹ ਉਸੇ ਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਦੀਆਂ ਪਵਿੱਤ੍ਰ ਚੀਜ਼ਾਂ ਵਿੱਚੋਂ ਜਿਹੜੀਆਂ ਓਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਵਿੱਚੋਂ ਜਿਹੜੀਆਂ ਉਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ।