Numbers 6:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਵੱਖ ਹੋਣ ਦਾ ਇਹ ਸਮਾਂ ਖਤਮ ਹੋਵੇ, ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇੱਕ ਭੇਟ ਲਿਆਉਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਲਿਆਂਦਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਂਦਾ ਜਾਵੇ।