Numbers 6:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਆਪਣੀਆਂ ਸੁਗਾਤਾ ਯਹੋਵਾਹ ਨੂੰ ਭੇਟ ਕਰਨੀਆਂ ਚਾਹੀਦੀਆਂ ਹਨ: ਹੋਮ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦਾ ਲੇਲਾ; ਪਾਪ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦੀ ਲੇਵੀ ਅਤੇ ਸੁੱਖ-ਸਾਂਦ ਦੀ ਭੇਟ ਲਈ ਨੁਕਸ ਰਹਿਤ ਇੱਕ ਭੇਡੂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਵਰਹੇ ਦਾ ਬੱਜ ਤੋਂ ਰਹਿਤ ਲੇਲਾ ਹੋਮ ਦੀ ਬਲੀ ਲਈ ਅਤੇ ਇੱਕ ਵਰਹੇ ਦੀ ਬੱਜ ਤੋਂ ਰਹਿਤ ਲੇਲੀ ਪਾਪ ਦੀ ਬਲੀ ਲਈ ਅਤੇ ਇੱਕ ਬੱਜ ਤੋਂ ਰਹਿਤ ਛੱਤ੍ਰਾ ਸੁਖ ਸਾਂਦ ਦੀ ਬਲੀ ਲਿਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਸਾਲ ਦਾ ਦੋਸ਼ ਰਹਿਤ ਭੇਡ ਦਾ ਬੱਚਾ ਹੋਮ ਦੀ ਬਲੀ ਲਈ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਪਾਪ ਬਲੀ ਲਈ ਅਤੇ ਇੱਕ ਦੋਸ਼ ਰਹਿਤ ਭੇਡ ਦਾ ਬੱਚਾ ਸੁੱਖ-ਸਾਂਦ ਦੀ ਬਲੀ ਲਈ ਲਿਆਵੇ।