Numbers 6:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਾਜਕ ਇਹ ਚੀਜ਼ਾ ਯਹੋਵਾਹ ਨੂੰ ਅਰਪਨ ਕਰੇਗਾ। ਅਤੇ ਫ਼ੇਰ ਜਾਜਕ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਤਿਆਰ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪਾਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪਾਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ।