Numbers 6:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਕੋਈ ਆਦਮੀ ਜਾਂ ਔਰਤ ਸ਼ਾਇਦ ਕੁਝ ਸਮੇਂ ਲਈ ਹੋਰਨਾਂ ਲੋਕਾਂ ਤੋਂ ਵੱਖ ਹੋਣਾ ਚਾਹੇ। ਵੱਖ ਹੋਣ ਦਾ ਇਹ ਖਾਸ ਸਮਾਂ ਉਸ ਬੰਦੇ ਨੂੰ ਕੁਝ ਸਮੇਂ ਲਈ ਪੂਰੀ ਤਰ੍ਹਾਂ ਯਹੋਵਾਹ ਦੇ ਲਈ ਸਮਰਪਿਤ ਹੋਣ ਦੀ ਇਜਾਜ਼ਤ ਦਿੰਦਾ ਹੈ। ਉਹ ਬੰਦਾ ਨਜ਼ੀਰ ਸੱਦਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕੇ ਜਦ ਕੋਈ ਪੁਰਸ਼ ਯਾ ਇਸਤ੍ਰੀ ਨਜ਼ੀਰ ਦੀ ਖਾਸ ਸੁੱਖਣਾ ਸੁਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਨ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ।