Numbers 6:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਇਹ ਤਰੀਕਾ ਹੈ ਜਿਸਦੇ ਅਨੁਸਾਰ ਉਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਅਸੀਸ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਆਖਣਾ ਚਾਹੀਦਾ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਬੋਲ ਕਿ ਤੁਸੀਂ ਇਉਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬੋਲ ਕਿ ਤੁਸੀਂ ਇਸ ਤਰ੍ਹਾਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ,