Numbers 6:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਡੇ ਉੱਤੇ ਕਿਰਪਾ ਦ੍ਰਿਸ਼ਟੀ ਨਾਲ ਵੇਖੇ ਅਤੇ ਤੁਹਾਨੂੰ ਸ਼ਾਂਤੀ ਦੇਵੇ।’”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਪਣਾ ਮੁਖੜਾ ਤੇਰੀ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।”