Numbers 6:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਆਖਿਆ, “ਇਸ ਤਰ੍ਹਾਂ, ਹਾਰੂਨ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਲੋਕਾਂ ਨੂੰ ਅਸੀਸਾਂ ਦੇਣ ਲਈ ਮੇਰੇ ਨਾਮ ਦੀ ਵਰਤੋਂ ਕਰਨਗੇ। ਅਤੇ ਮੈਂ ਉਨ੍ਹਾਂ ਨੂੰ ਅਸੀਸ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਓਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।