Numbers 6:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਭਾਵੇਂ ਉਸ ਦਾ ਆਪਣਾ ਪਿਤਾ, ਮਾਂ ਭਰਾ ਜਾਂ ਭੈਣ ਵੀ ਮਰ ਜਾਵੇ, ਉਸ ਨੂੰ ਉਨ੍ਹਾਂ ਨੂੰ ਨਹੀਂ ਛੂਹਣਾ ਚਾਹੀਦਾ। ਇਸ ਨਾਲ ਉਹ ਅਪਵਿੱਤਰ ਹੋ ਜਾਵੇਗਾ। ਉਸ ਨੂੰ ਇਹ ਜ਼ਰੂਰ ਦਰਸਾਉਣਾ ਚਾਹੀਦਾ ਹੈ ਕਿ ਉਹ ਵੱਖ ਹੋ ਗਿਆ ਹੈ ਅਤੇ ਉਸ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਪਰਮੇਸ਼ੁਰ ਨੂੰ ਸੌਂਪ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਪਿਤਾ, ਮਾਤਾ, ਭਰਾ ਯਾ ਭੈਣ ਲਈ ਜਦ ਓਹ ਮਰ ਜਾਣ ਭਿੱਟਿਆਂ ਨਾ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜੁੰਮੇਵਾਰੀ ਉਸ ਦੇ ਸਿਰ ਉੱਤੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਪਿਤਾ, ਮਾਤਾ, ਭਰਾ ਜਾਂ ਭੈਣ ਲਈ, ਜਦ ਉਹ ਮਰ ਜਾਣ ਅਸ਼ੁੱਧ ਨਾ ਹੋ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜ਼ਿੰਮੇਵਾਰੀ ਉਸ ਦੇ ਸਿਰ ਉੱਤੇ ਹੈ।