Numbers 6:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਵੱਖ ਹੋਣ ਦੇ ਪੂਰੇ ਸਮੇਂ ਦੌਰਾਨ ਉਹ ਆਪਣੇ-ਆਪ ਨੂੰ ਪੂਰੀ ਤਰ੍ਹਾਂ ਯਹੋਵਾਹ ਨੂੰ ਸੌਂਪ ਰਿਹਾ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਅੱਡ ਹੋਣ ਦੇ ਸਾਰੇ ਦਿਨ ਯਹੋਵਾਹ ਲਈ ਪਵਿੱਤ੍ਰ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਅੱਡ ਹੋਣ ਦੇ ਸਾਰੇ ਦਿਨ ਯਹੋਵਾਹ ਲਈ ਪਵਿੱਤਰ ਹਨ।