Numbers 7:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਜਗਵੇਦੀ ਉੱਤੇ ਪਵਿੱਤਰ ਤੇਲ ਛਿੜਕਿਆ। ਉਸੇ ਦਿਨ, ਆਗੂ ਯਹੋਵਾਹ ਲਈ ਜਗਵੇਦੀ ਉੱਤੇ ਸਮਰਪਿਤ ਕਰਨ ਲਈ ਆਪਣੇ ਚੜ੍ਹਾਵੇ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਪਰਧਾਨ ਜਗਵੇਦੀ ਦੀ ਚੱਠ ਲਈ ਜਿਸ ਦਿਨ ਉਸ ਉੱਤੇ ਤੇਲ ਚੋਪੜਿਆ ਗਿਆ ਆਪਣੀਆਂ ਨਜ਼ਰਾਂ ਲਿਆਏ। ਪਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ।