Numbers 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਹਰ ਰੋਜ਼ ਇੱਕ ਆਗੂ ਨੂੰ ਜਗਵੇਦੀ ਦੇ ਸਮਰਪਣ ਉੱਤੇ ਚੜ੍ਹਾਉਣ ਲਈ ਆਪਣੀ ਸੁਗਾਤ ਲਿਆਉਣੀ ਚਾਹੀਦੀ ਹੈ, ਹਰ ਦਿਨ ਇੱਕ ਆਗੂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਕੱਲਾ ਇਕੱਲਾ ਪਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੀ ਚੱਠ ਲਈ ਆਪਣੀਆਂ ਨਜ਼ਰਾਂ ਲਿਆਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇਕੱਲਾ-ਇਕੱਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜ੍ਹਾਵੇ ਲਿਆਵੇ।