Numbers 7:23 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਸੂਆਰ ਦੇ ਪੁੱਤ੍ਰ ਨਥਨਿਏਲ ਦਾ ਚੜ੍ਹਵਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ।