Numbers 7:47 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਦਊਏਲ ਦੇ ਪੁੱਤ੍ਰ ਅਲਯਾਸਾਫ਼ ਦਾ ਚੜ੍ਹਾਵਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ।