Numbers 7:59 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਇੱਕ ਸਾਲੇ ਲੇਲੇ। ਏਹ ਪਦਾਹਸੂਰ ਦੇ ਪੁੱਤ੍ਰ ਗਮਲੀਏਲ ਦਾ ਚੜ੍ਹਾਵਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ।