Numbers 7:65 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁੱਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਇੱਕ ਸਾਲੇ ਲੇਲੇ। ਏਹ ਗਿਦਓਨੀ ਦੇ ਪੁੱਤ੍ਰ ਅਬੀਦਾਨ ਦਾ ਚੜ੍ਹਾਵਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦਾ ਭੇਡ ਦੇ ਬੱਚੇ। ਇਹ ਗਿਦਓਨੀ ਦੇ ਪੁੱਤਰ ਅਬੀਦਾਨ ਦਾ ਚੜ੍ਹਾਵਾ ਸੀ।