Numbers 7:84 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਏਹ ਇਸਰਾਏਲ ਦੇ ਪਰਧਾਨਾਂ ਵੱਲੋਂ ਜਗਵੇਦੀ ਦੀ ਚੱਠ ਲਈ ਛੜ੍ਹਾਵਾ ਸੀ ਜਿਸ ਦਿਨ ਓਹ ਚੋਪੜੀ ਗਈ ਅਰਥਾਤ ਚਾਂਦੀ ਦੇ ਬਾਰ੍ਹਾਂ ਥਾਲ, ਚਾਂਦੀ ਦੇ ਬਾਰ੍ਹਾਂ ਕਟੋਰੇ, ਸੋਨੇ ਦੀਆਂ ਬਾਰ੍ਹਾਂ ਕੌਲੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ।