Numbers 7:87 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਹੋਮ ਦੀ ਬਲੀ ਦੇ ਸਾਰੇ ਪਸੂ ਬਾਰ੍ਹਾਂ ਵਹਿੜੇਂ, ਬਾਰ੍ਹਾਂ ਛੱਤ੍ਰੇ, ਬਾਰ੍ਹਾਂ ਲੇਲੇ ਇੱਕ ਇੱਕ ਸਾਲੇ ਉਨ੍ਹਾਂ ਦੀ ਮੈਦੇ ਦੀ ਭੇਟ ਸਣੇ ਬਾਰ੍ਹਾਂ ਪੱਠੇ ਪਾਪ ਦੀ ਬਲੀ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਬਲੀ ਲਈ।