Numbers 7:88 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਖ ਸਾਂਦ ਦੀ ਬਲੀ ਲਈ ਸਾਰੇ ਪਸੂ ਏਹ ਸਨ,- ਚੌਵੀ ਬਲਦ, ਸੱਠ ਛੱਤ੍ਰੇ, ਸੱਠ ਬੱਕਰੇ, ਸੱਠ ਲੇਲੇ ਇੱਕ ਸਾਲੇ, ਏਹ ਜਗਵੇਦੀ ਦੀ ਚੱਠ ਲਈ ਉਸ ਦੇ ਤੇਲ ਨਾਲ ਚੋਪੜਨ ਦੇ ਪਿੱਛੋਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁੱਖ-ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ।