Numbers 8:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਲੋਕਾਂ ਨੂੰ ਯਹੋਵਾਹ ਦੇ ਸਮੂਹ ਦੇ ਸਾਹਮਣੇ ਲਿਆਉ। ਇਸਰਾਏਲ ਦੇ ਲੋਕ ਉਨ੍ਹਾਂ ਉੱਤੇ ਆਪਣੇ ਹੱਥ ਧਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਤਾਂ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਅਤੇ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਨ।