Numbers 8:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਹਾਰੂਨ ਲੇਵੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰੇਗਾ। ਉਹ ਇਸਰਾਏਲ ਦੇ ਲੋਕਾਂ ਵੱਲੋਂ ਪਰਮੇਸ਼ੁਰ ਲਈ ਭੇਟ ਵਾਂਗ ਹੋਣਗੇ। ਇਸ ਤਰ੍ਹਾਂ, ਲੇਵੀ ਯਹੋਵਾਹ ਲਈ ਆਪਣਾ ਖਾਸ ਕੰਮ ਕਰਨ ਲਈ ਤਿਆਰ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇਂ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ।