Numbers 8:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੇਵੀਆਂ ਨੂੰ ਆਖਣਾ ਕਿ ਉਹ ਵਹਿੜਕਿਆਂ ਦੇ ਸਿਰਾਂ ਉੱਤੇ ਆਪਣੇ ਹੱਥ ਰੱਖਣ। ਇੱਕ ਵਹਿੜਕਾ ਯਹੋਵਾਹ ਲਈ ਪਾਪ ਦੀ ਭੇਟ ਹੋਵੇਗਾ ਅਤੇ ਦੂਸਰੇ ਵਹਿੜਕੇ ਨੂੰ ਹੋਮ ਦੀ ਭੇਟ ਵਜੋਂ ਇਸਤੇਮਾਲ ਕੀਤਾ ਜਾਵੇਗਾ। ਇਹ ਭੇਟਾ ਲੇਵੀਆਂ ਲਈ ਪਰਾਸਚਿਤ ਕਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾਂ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਦੀ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਂਟ ਲਈ ਚੜ੍ਹਾ ਤਾਂ ਜੋ ਓਹ ਲੇਵੀਆਂ ਦਾ ਪਰਾਸਚਿਤ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾਂ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ ਤਾਂ ਜੋ ਉਹ ਲੇਵੀਆਂ ਦਾ ਪ੍ਰਾਸਚਿਤ ਹੋਵੇ।