Numbers 8:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਲੋਕਾਂ ਨੂੰ ਆਖਣਾ ਕਿ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸਾਹਮਣੇ ਖੜ੍ਹੇ ਹੋ ਜਾਣ। ਫ਼ੇਰ ਲੇਵੀ ਆਦਮੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰ ਦੇਣਾ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ।