Numbers 8:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਨਾਲ ਲੇਵੀ ਲੋਕ ਪਵਿੱਤਰ ਬਣ ਜਾਣਗੇ। ਇਹ ਗੱਲ ਇਹ ਦਰਸਾਵੇਗੀ ਕਿ ਉਨ੍ਹਾਂ ਦੀ ਪਰਮੇਸ਼ੁਰ ਲਈ ਖਾਸ ਢੰਗ ਨਾਲ ਵਰਤੋਂ ਕੀਤੀ ਜਾ ਸੱਕਦੀ ਹੈ। ਉਹ ਇਸਰਾਏਲ ਦੇ ਹੋਰਨਾਂ ਲੋਕਾਂ ਕੋਲੋਂ ਵੱਖਰੇ ਹੋਣਗੇ। ਲੇਵੀ ਲੋਕ ਮੇਰੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ ਸੋ ਉਹ ਲੇਵੀ ਮੇਰੇ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ, ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।