Numbers 8:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਾਰੂਨ ਨੂੰ ਆਖ ਕਿ ਉਹ ਸੱਤ ਦੀਵਿਆਂ ਨੂੰ ਉਸ ਥਾਂ ਰੱਖੇ ਜਿਹੜੀ ਮੈਂ ਤੈਨੂੰ ਦਿਖਾਈ ਸੀ। ਇਹ ਦੀਵੇ ਸ਼ਮਾਦਾਨ ਦੇ ਸਾਹਮਣੇ ਦੇ ਖੇਤਰ ਨੂੰ ਰੌਸ਼ਨ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਜਦ ਤੂੰ ਦੀਵੇ ਬਾਲੇਂ ਤਾਂ ਓਹ ਸੱਤ ਦੀਵੇਂ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਕਿ ਜਦ ਤੂੰ ਦੀਵੇ ਬਾਲੇਂ ਤਾਂ ਉਹ ਸੱਤ ਦੀਵੇ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ।