Numbers 8:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੇਵੀ ਲੋਕਾਂ ਲਈ ਇਹ ਖਾਸ ਆਦੇਸ਼ ਹੈ: ਹਰੇਕ ਲੇਵੀ ਬੰਦਾ ਜਿਹੜਾ 25 ਵਰ੍ਹਿਆ ਦਾ ਜਾਂ ਇਸਤੋਂ ਵੱਡਾ ਹੈ। ਮੰਡਲੀ ਵਾਲੇ ਤੰਬੂ ਦੇ ਕੰਮ ਵਿੱਚ ਹਿੱਸਾ ਲੈਣ ਲਈ ਜ਼ਰੂਰ ਆਵੇ।
Punjabi Bible 2016 - ਪਵਿੱਤਰ ਬਾਈਬਲ O.V.
ਲੇਵੀਆਂ ਲਈ ਏਹ ਹੈ ਕਿ ਪੰਝੀਆਂ ਵਰ੍ਹਿਆਂ ਤੋਂ ਉੱਪਰ ਓਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਨੂੰ ਲੱਗੇ ਰਹਿਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀਆਂ ਲਈ ਨਿਯਮ ਇਹ ਹੈ ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਵਿੱਚ ਉਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਵਿੱਚ ਲੱਗੇ ਰਹਿਣ,