Numbers 8:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਦਮੀ ਜਿਹੜੇ 50 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਹਨ ਆਪਣੇ ਭਰਾਵਾਂ ਦੀ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ ਵਿੱਚ ਸਹਾਇਤਾ ਕਰ ਸੱਕਦੇ ਹਨ। ਪਰ ਉਨ੍ਹਾਂ ਨੂੰ ਖੁਦ ਕੰਮ ਨਹੀਂ ਕਰਨਾ ਚਾਹੀਦਾ। ਇੰਝ ਤੁਹਾਨੂੰ ਲੇਵੀਆਂ ਨਾਲ ਉਨ੍ਹਾਂ ਦੇ ਕੰਮ ਬਾਰੇ ਪੇਸ਼ ਆਉਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਆਪਣੇ ਭਰਾਵਾਂ ਦੀ ਸੇਵਾ ਮੰਡਲ ਦੇ ਤੰਬੂ ਵਿੱਚ ਇਉਂ ਕਰਨ ਭਈ ਓਹ ਆਪਣੀਆਂ ਜੁਮੇਵਾਰੀਆਂ ਪੂਰੀਆਂ ਕਰਨ ਪਰ ਓਹ ਆਪ ਸੇਵਾ ਦਾ ਕੰਮ ਨਾ ਕਰਨ। ਇਉਂ ਲੇਵੀਆਂ ਦੀਆਂ ਜਿਮੇਵਾਰੀਆਂ ਨੂੰ ਠਹਿਰਾਵੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਆਪਣੇ ਭਰਾਵਾਂ ਦੇ ਨਾਲ ਸੇਵਾ ਮੰਡਲੀ ਦੇ ਤੰਬੂ ਦੀ ਰਖਵਾਲੀ ਦਾ ਕੰਮ ਕਰਿਆ ਕਰਨ ਅਤੇ ਉਹ ਆਪ ਸੇਵਾ ਦਾ ਕੰਮ ਨਾ ਕਰਨ। ਲੇਵੀਆਂ ਨੂੰ ਜੋ-ਜੋ ਕੰਮ ਦਿੱਤੇ ਜਾਣ ਉਹਨਾਂ ਦੇ ਵਿਖੇ ਅਜਿਹਾ ਹੀ ਕਰੀਂ।