Numbers 8:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੇਵੀਆਂ ਨੂੰ ਇਸਰਾਏਲ ਦੇ ਹੋਰਨਾਂ ਲੋਕਾਂ ਤੋਂ ਵੱਖ ਕਰ ਲਵੋ। ਉਨ੍ਹਾਂ ਲੇਵੀਆਂ ਨੂੰ ਪਵਿੱਤਰ ਬਣਾ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਲੈ ਕੇ ਪਵਿੱਤ੍ਰ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਲੈ ਕੇ ਪਵਿੱਤਰ ਕਰ।