Numbers 9:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨਾਲ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਵਿੱਚੋਂ ਬਾਹਰ ਆਉਣ ਦੇ ਦੂਸਰੇ ਵਰ੍ਹੇ ਦੇ ਪਹਿਲੇ ਮਹੀਨੇ ਦੇ ਦੌਰਾਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੂਸਾ ਨੂੰ ਸੀਨਈ ਦੀ ਉਜਾੜ ਵਿੱਚ ਦੂਜੇ ਵਰ੍ਹੇ ਦੇ ਪਹਿਲੇ ਮਹੀਨੇ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਬੋਲਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਨਈ ਦੀ ਉਜਾੜ ਵਿੱਚ, ਦੂਜੇ ਸਾਲ ਦੇ ਪਹਿਲੇ ਮਹੀਨੇ ਇਸਰਾਏਲੀਆਂ ਦੇ ਮਿਸਰ ਦੇਸ ਵਿੱਚੋਂ ਨਿੱਕਲਣ ਤੋਂ ਬਾਅਦ ਯਹੋਵਾਹ ਮੂਸਾ ਨਾਲ ਬੋਲਿਆ,