Numbers 9:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰਾ ਸਮਾਂ ਬੱਦਲ ਪਵਿੱਤਰ ਤੰਬੂ ਉੱਤੇ ਟਿਕਿਆ ਰਿਹਾ। ਅਤੇ ਰਾਤ ਵੇਲੇ ਬੱਦਲ ਅੱਗ ਵਾਂਗ ਨਜ਼ਰ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਸਦਾ ਹੀ ਹੁੰਦਾ ਸੀ। ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿਸਦੀ ਹੁੰਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਸਦਾ ਹੀ ਹੁੰਦਾ ਸੀ। ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿੱਸਦੀ ਹੁੰਦੀ ਸੀ।