Numbers 9:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਬੱਦਲ ਪਵਿੱਤਰ ਤੰਬੂ ਉੱਤੋਂ ਆਪਣੀ ਥਾਂ ਤੋਂ ਹਿਲਿਆ, ਇਸਰਾਏਲੀਆਂ ਨੇ ਇਸ ਦਾ ਪਿੱਛਾ ਕੀਤਾ। ਜਦੋਂ ਬੱਦਲ ਠਹਿਰ ਗਿਆ, ਉਹੀ ਥਾਂ ਸੀ ਜਿੱਥੇ ਇਸਰਾਏਲੀਆਂ ਨੇ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕਦੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਮਗਰੋਂ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਹਰੇ ਲਾਉਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਵੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਪਿੱਛੇ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਰੇ ਲਾਉਂਦੇ ਸਨ।