Numbers 9:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਉਹ ਤਰੀਕਾ ਸੀ ਜਿਸ ਰਾਹੀਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਦਰਸਾਇਆ ਕਿ ਕਦੋਂ ਹਿੱਲਣਾ ਹੈ ਅਤੇ ਕਦੋਂ ਰੁਕਣਾ ਹੈ ਅਤੇ ਕਦੋਂ ਡੇਰਾ ਲਾਉਣਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਉੱਤੇ ਰੁਕਿਆ ਹੋਇਆ ਸੀ ਲੋਕਾਂ ਨੇ ਉਸੇ ਥਾਂ ਉੱਤੇ ਡੇਰਾ ਲਾਈ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਕਿ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਉੱਤੇ ਠਹਿਰਦਾ ਸੀ ਉਹ ਆਪਣੇ ਡੇਰੇ ਵਿੱਚ ਰਹਿੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਦੇ ਉੱਤੇ ਠਹਿਰਦਾ ਸੀ ਉਨ੍ਹੀਂ ਦੇਰ ਤੱਕ ਆਪਣੇ ਡੇਰੇ ਵਿੱਚ ਰਹਿੰਦੇ ਸਨ।