Numbers 9:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਦੇ ਬੱਦਲ ਪਵਿੱਤਰ ਤੰਬੂ ਉੱਤੇ ਦੇਰ ਤੱਕ ਰੁਕਿਆ ਰਹਿੰਦਾ ਸੀ। ਇਸਰਾਏਲੀਆਂ ਨੇ ਯਹੋਵਾਹ ਦਾ ਹੁਕਮ ਮੰਨਿਆ ਅਤੇ ਹਿੱਲੇ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਬੱਦਲ ਡੇਹਰੇ ਉੱਤੇ ਬਹੁਤੇ ਦਿਨਾਂ ਤੀਕ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਯਹੋਵਾਹ ਦੇ ਹੁਕਮ ਨੂੰਮੰਨਦੇ ਹੋਏ ਕੂਚ ਨਹੀਂ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬੱਦਲ ਡੇਰੇ ਉੱਤੇ ਬਹੁਤੇ ਦਿਨਾਂ ਤੱਕ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਯਹੋਵਾਹ ਦੇ ਹੁਕਮ ਨੂੰ ਮੰਨਦੇ ਹੋਏ ਕੂਚ ਨਹੀਂ ਕਰਦੇ ਸਨ।