Numbers 9:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਆਖੋ ਕਿ ਉਹ ਪਸਾਹ ਦਾ ਚੁਣੇ ਹੋਏ ਸਮੇਂ ਜਸ਼ਨ ਮਨਾਉਣ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀ ਪਸਾਹ ਨੂੰ ਉਹ ਦੇ ਠਹਿਰਾਏ ਹੋਏ ਸਮੇਂ ਉੱਤੇ ਮਨਾਇਆ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀ ਪਸਾਹ ਦੇ ਪਰਬ ਨੂੰ ਠਹਿਰਾਏ ਹੋਏ ਸਮੇਂ ਉੱਤੇ ਮਨਾਇਆ ਕਰਨ।