Numbers 9:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਬੱਦਲ ਪਵਿੱਤਰ ਤੰਬੂ ਉੱਤੇ ਦੋ ਦਿਨ ਜਾਂ ਇੱਕ ਮਹੀਨਾ ਜਾਂ ਇੱਕ ਸਾਲ ਰੁਕਿਆ, ਲੋਕਾਂ ਨੇ ਯਹੋਵਾਹ ਦਾ ਹੁਕਮ ਮੰਨਣਾ ਜਾਰੀ ਰੱਖਿਆ। ਉਹ ਉਸ ਥਾਂ ਰੁਕੇ ਰਹੇ ਅਤੇ ਉਦੋਂ ਤੀਕ ਨਹੀਂ ਹਿੱਲੇ ਜਦੋਂ ਤੀਕ ਕਿ ਬੱਦਲ ਨਹੀਂ ਹਿਲਿਆ। ਫ਼ੇਰ ਜਦੋਂ ਬੱਦਲ ਆਪਣੀ ਥਾਂ ਤੋਂ ਉੱਠਿਆ ਅਤੇ ਹਿਲਿਆ, ਲੋਕ ਵੀ ਹਿੱਲੇ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਦੋ ਦਿਨ ਭਾਵੇਂ ਮਹੀਨਾ ਭਾਵੇਂ ਢੇਰ ਚਿਰ ਬੱਦਲ ਡੇਹਰੇ ਉੱਤੇ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਡੇਹਰੇ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਅਤੇ ਜਦ ਉਹ ਚੁੱਕਿਆ ਜਾਂਦਾ ਸੀ ਤਾਂ ਉਹ ਕੂਚ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਦੋ ਦਿਨ, ਭਾਵੇਂ ਮਹੀਨਾ ਭਾਵੇਂ ਪੂਰਾ ਸਾਲ ਬੱਦਲ ਜਦ ਤੱਕ ਡੇਰੇ ਉੱਤੇ ਠਹਿਰਿਆ ਰਹਿੰਦਾ ਸੀ, ਉਦੋਂ ਤੱਕ ਇਸਰਾਏਲੀ ਆਪਣੇ ਡੇਰਿਆਂ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਪਰ ਜਦ ਬੱਦਲ ਚੁੱਕਿਆ ਜਾਂਦਾ ਸੀ, ਤਦ ਉਹ ਕੂਚ ਕਰਦੇ ਸਨ।