Numbers 9:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਪਸਾਹ ਦਾ ਜਸ਼ਨ ਮਨਾਉਣ ਲਈ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਇਸਰਾਏਲੀਆਂ ਨੂੰ ਬੋਲਿਆ ਭਈ ਤੁਸੀਂ ਪਸਾਹ ਨੂੰ ਮਨਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੂਸਾ ਨੇ ਇਸਰਾਏਲੀਆਂ ਨੂੰ ਪਸਾਹ ਮਨਾਉਣ ਲਈ ਆਖਿਆ।