Numbers 9:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਲੋਕ ਪਸਾਹ ਦਾ ਜਸ਼ਨ ਉਸ ਦਿਨ ਨਹੀਂ ਮਨਾ ਸੱਕੇ। ਉਹ ਅਪਵਿੱਤਰ ਸਨ ਕਿਉਂਕਿ ਉਨ੍ਹਾਂ ਨੇ ਮੁਰਦਾ ਜਿਸਮ ਨੂੰ ਛੂਹ ਲਿਆ ਸੀ। ਇਸ ਲਈ ਉਹ ਉਸ ਦਿਨ ਮੂਸਾ ਅਤੇ ਹਾਰੂਨ ਕੋਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਕਈ ਮਨੁੱਖ ਸਨ ਜਿਹੜੇ ਕਿਸੇ ਆਦਮੀ ਦੀ ਲੋਥ ਦੇ ਕਾਰਨ ਅਸ਼ੁੱਧ ਹੋ ਗਏ ਸਨ ਅਤੇ ਓਹ ਉਸ ਦਿਨ ਉੱਤੇ ਪਸਾਹ ਨਾ ਮਨਾ ਸਕੇ ਤਾਂ ਓਹ ਮੂਸਾ ਅਰ ਹਾਰੂਨ ਦੇ ਅੱਗੇ ਉਸ ਦਿਨ ਹਾਜ਼ਰ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਈ ਮਨੁੱਖ, ਜਿਹੜੇ ਕਿਸੇ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਸਨ, ਉਹ ਪਸਾਹ ਦਾ ਪਰਬ ਨਾ ਮਨਾ ਸਕੇ ਤਦ ਉਹ ਮੂਸਾ ਅਤੇ ਹਾਰੂਨ ਦੇ ਕੋਲ ਆਏ,