Obadiah 1:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਸਰਾਏਲ ਦੇ ਵੈਰੀਆਂ ਨਾਲ ਮਿਲ ਗਏ ਓਪਰੇ ਇਸਰਾਏਲ ਦਾ ਖਜਾਨਾ ਲੁੱਟ ਕੇ ਲੈ ਗਏ ਅਤੇ ਪਰਾਏ ਇਸਰਾਏਲ ਦੇ ਸ਼ਹਿਰ ਦੇ ਫ਼ਾਟਕ ’ਚ ਪ੍ਰਵੇਸ਼ ਕਰ ਗਏ ਅਤੇ ਯਰੂਸ਼ਲਮ ਦਾ ਕਿਹੜਾ ਹਿੱਸਾ ਉਹ ਲੈਣਗੇ ਇਹ ਨਿਸ਼ਚਾ ਕਰਨ ਲਈ ਉਨ੍ਹਾਂ ਨੇ ਗੁਣੇ ਪਾਏ ਅਤੇ ਤੂੰ ਵੀ ਉਨ੍ਹਾਂ ਵਿੱਚੋਂ ਆਪਣਾ ਹਿੱਸਾ ਪਾਉਣ ਲਈ ਇੱਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਦਿਨ ਤੂੰ ਲਾਂਭੇ ਖਲੋਤਾ ਸੈਂ, ਜਿਸ ਦਿਨ ਪਰਾਏ ਉਹ ਦੀ ਮਾਇਆ ਲੈ ਗਏ, ਅਤੇ ਓਪਰੇ ਉਹ ਦੇ ਫਾਟਕਾਂ ਥਾਣੀ ਵੜ ਕੇ, ਯਰੂਸ਼ਲਮ ਉੱਤੇ ਗੁਣੇ ਪਾਉਣ ਲੱਗੇ, ਤੂੰ ਵੀ ਉਨ੍ਹਾਂ ਵਿੱਚੋਂ ਇੱਕ ਵਰਗਾ ਸੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਤੂੰ ਦੂਰ ਖੜ੍ਹਾ ਸੀ, ਜਿਸ ਦਿਨ ਪਰਾਏ ਉਹ ਦਾ ਮਾਲ-ਧਨ ਲੁੱਟ ਕੇ ਲੈ ਗਏ ਅਤੇ ਓਪਰੇ ਉਹ ਦੇ ਫਾਟਕਾਂ ਰਾਹੀਂ ਅੰਦਰ ਵੜ ਕੇ ਯਰੂਸ਼ਲਮ ਉੱਤੇ ਪਰਚੀਆਂ ਪਾਉਣ ਲੱਗੇ, ਉਸ ਦਿਨ ਤੂੰ ਵੀ ਉਨ੍ਹਾਂ ਵਿੱਚੋਂ ਇੱਕ ਵਰਗਾ ਸੀ!