Obadiah 1:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੇ ਭਰਾ ਦੇ ਸੰਕਟ ਤੇ ਹੱਸਿਆ ਜ੍ਜਦ ਕਿ ਤੈਨੂੰ ਇਉਂ ਨਹੀਂ ਸੀ ਕਰਨਾ ਚਾਹੀਦਾ ਜਦੋਂ ਉਨ੍ਹਾਂ ਨੇ ਯਹੂਦਾਹ ਨੂੰ ਨਸ਼ਟ ਕੀਤਾ ਤੂੰ ਖੁਸ਼ ਹੋਇਆ। ਜਦ ਕਿ ਤੈਨੂੰ ਇਉਂ ਕਰਨਾ ਸ਼ੋਭਾ ਨਹੀਂ ਸੀ ਦਿੰਦਾ। ਉਨ੍ਹਾਂ ਦੇ ਸੰਕਟ ਵੇਲੇ ਤੂੰ ਵੱਡੇ ਬੋਲ ਬੋਲੇ। ਅਜਿਹਾ ਤੈਨੂੰ ਨਹੀਂ ਸੀ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੇ ਭਰਾ ਦੇ ਦਿਨ ਨੂੰ ਨਹੀਂ ਸੀ ਤੱਕਣਾ, ਉਹ ਦੀ ਹਾਨੀ ਦੇ ਦਿਨ! ਤੈਂ ਯਾਕੂਬ ਦੀ ਅੰਸ ਉੱਤੇ ਅਨੰਦ ਨਹੀਂ ਸੀ ਹੋਣਾ, ਓਹਨਾਂ ਦੇ ਨਾਸ ਹੋਣ ਦੇ ਦਿਨ! ਤੈਂ ਵੱਡੇ ਬੋਲ ਬੋਲਣੇ ਨਹੀਂ ਸਨ, ਦੁਖ ਦੇ ਦਿਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੇਰੇ ਲਈ ਇਹ ਠੀਕ ਨਹੀਂ ਸੀ ਕਿ ਤੂੰ ਆਪਣੇ ਭਰਾ ਨੂੰ ਉਸ ਦੀ ਹਾਨੀ ਦੇ ਦਿਨ ਵੇਖਦਾ ਰਹਿੰਦਾ! ਤੈਨੂੰ ਯਹੂਦੀਆਂ ਦੀ ਅੰਸ ਦੇ ਨਾਸ ਹੋਣ ਦੇ ਦਿਨ ਅਨੰਦ ਨਹੀਂ ਸੀ ਹੋਣਾ ਚਾਹੀਦਾ, ਅਤੇ ਤੈਨੂੰ ਉਨ੍ਹਾਂ ਦੇ ਦੁੱਖ ਦੇ ਦਿਨ ਵੱਡੇ ਬੋਲ ਨਹੀਂ ਬੋਲਣੇ ਚਾਹੀਦੇ ਸਨ!