Obadiah 1:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਚੁਰਸਤੇ ਤੇ ਖੜ੍ਹਾ ਹੋਕੇ ਉਨ੍ਹਾਂ ਨੂੰ ਮਾਰਿਆ ਜਿਹੜੇ ਬਚਣ ਦੀ ਕੋਸ਼ਿਸ਼ ਕਰ ਰਹੇ ਸਨ। ਤੈਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ। ਤੈਨੂੰ ਭਗੌੜਿਆਂ ਨੂੰ ਉੁਨ੍ਹਾਂ ਦੇ ਦੁਸ਼ਮਣਾਂ ਹੱਥੀਂ ਨਹੀਂ ਸੌਂਪਣਾ ਚਾਹੀਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਚੁਰਾਹੇ ਉੱਤੇ ਖਲੋਣਾ ਨਹੀਂ ਸੀ, ਭਈ ਉਹ ਦੇ ਭਗੌੜਿਆਂ ਨੂੰ ਕੱਪੇਂ, ਨਾ ਤੈਂ ਉਹ ਦੇ ਬਕੀਏ ਨੂੰ ਫੜਾਉਣਾ ਸੀ, ਦੁਖ ਦੇ ਦਿਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੈਨੂੰ ਚੁਰਾਹਿਆਂ ਉੱਤੇ ਖੜ੍ਹੇ ਨਹੀਂ ਹੋਣਾ ਚਾਹੀਦਾ ਸੀ ਕਿ ਉਸ ਦੇ ਭੱਜਣ ਵਾਲਿਆਂ ਨੂੰ ਮਾਰੇਂ ਅਤੇ ਸੰਕਟ ਦੇ ਦਿਨ ਉਸ ਦੇ ਬਚੇ ਹੋਇਆਂ ਨੂੰ ਫੜਾਉਣਾ ਨਹੀਂ ਸੀ ਚਾਹੀਦਾ!