Obadiah 1:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਦਿਨ ਸਾਰੀਆਂ ਕੌਮਾਂ ਦੇ ਨੇੜੇ ਆ ਰਿਹਾ ਹੈ। ਜਿਹੜੇ ਭੈੜੇ ਕੰਮ ਤੂੰ ਦੂਜੀਆਂ ਕੌਮਾਂ ਨਾਲ ਕੀਤੇ, ਤੇਰੇ ਨਾਲ ਵੀ ਉਵੇਂ ਵਾਪਰੇਗਾ ਅਤੇ ਉਹ ਬੁਰਿਆਈ ਤੇਰੇ ਸਿਰ ਤੇ ਵੀ ਉਵੇਂ ਹੀ ਪਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਢੁੱਕਾ ਹੈ, ਜਿਹਾ ਤੈਂ ਕੀਤਾ ਤਿਹਾ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਨਿਆਂ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਪਹੁੰਚਿਆ ਹੈ, ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।