Obadiah 1:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਦੱਖਣੀ ਉਜਾੜ ਦੇ ਲੋਕ ਏਸਾਓ ਦੇ ਪਰਬਤ ਤੇ ਕਬਜ਼ਾ ਕਰ ਲੈਣਗੇ ਅਤੇ ਪਹਾੜੀ ਦਾਮਨ ਦੇ ਲੋਕ ਫ਼ਲਿਸਤੀਨ ਦੀ ਧਰਤੀ, ਅਫ਼ਰਾਈਮ ਅਤੇ ਸਾਮਰਿਯਾ ਦੀ ਧਰਤੀ ਤੇ ਕਬਜ਼ਾ ਕਰ ਲੈਣਗੇ। ਬਿਨਯਾਮੀਨ ਨੂੰ ਗਿਲਆਦ ਮਿਲ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਦੱਖਣ ਦੇ ਲੋਕ ਏਸਾਓ ਦੇ ਪਹਾੜ ਉੱਤੇ ਕਬਜ਼ਾ ਕਰਨਗੇ, ਅਤੇ ਮਦਾਨ ਦੇ ਲੋਕ ਫਲਿਸਤੀਆਂ ਉੱਤੇ, ਓਹ ਅਫ਼ਰਾਈਮ ਦੇ ਰੜ ਉੱਤੇ ਕਬਜ਼ਾ ਕਰਨਗੇ, ਅਤੇ ਸਾਮਰਿਯਾ ਦੇ ਰੜ ਨੂੰ ਵੀ, ਨਾਲੇ ਬਿਨਯਾਮੀਨ ਗਿਲਆਦ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣ ਦੇ ਲੋਕ ਏਸਾਓ ਦੇ ਪਰਬਤ ਉੱਤੇ ਅਤੇ ਮੈਦਾਨ ਦੇ ਲੋਕ ਫ਼ਲਿਸਤੀਆਂ ਉੱਤੇ ਕਬਜ਼ਾ ਕਰਨਗੇ। ਉਹ ਇਫ਼ਰਾਈਮ ਅਤੇ ਸਾਮਰਿਯਾ ਦੇਸ ਉੱਤੇ ਕਬਜ਼ਾ ਕਰਨਗੇ। ਬਿਨਯਾਮੀਨ ਗਿਲਆਦ ਦੇਸ ਉੱਤੇ ਕਬਜ਼ਾ ਕਰੇਗਾ।