Obadiah 1:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਦੋਮ, ਮੈਂ ਤੈਨੂੰ ਕੌਮਾਂ ਵਿੱਚ ਸਭ ਤੋਂ ਛੋਟਾ ਕਰਾਂਗਾ ਅਤੇ ਸਭ ਤੈਨੂੰ ਬੜੀ ਨਫ਼ਰਤ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਤੈਨੂੰ ਕੌਮਾਂ ਵਿੱਚ ਛੋਟਾ ਕਰ ਦਿੱਤਾ ਹੈ, ਤੈਥੋਂ ਡਾਢੀ ਘਿਣ ਕੀਤੀ ਗਈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਤੈਨੂੰ ਕੌਮਾਂ ਵਿੱਚ ਛੋਟਾ ਕਰ ਦਿੱਤਾ ਹੈ, ਤੇਰੇ ਤੋਂ ਡਾਢੀ ਘਿਣ ਕੀਤੀ ਗਈ ਹੈ!