Obadiah 1:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਛੁਡਾਏ ਗਏ ਸੀਯੋਨ ਪਰਬਤ ਉੱਪਰ ਜਾਣਗੇ ਤਾਂ ਜੋ ਏਸਾਓ ਦੇ ਪਰਬਤ ਉੱਪਰ ਰਹਿੰਦੇ ਲੋਕਾਂ ਉੱਪਰ ਸ਼ਾਸਨ ਕਰ ਸੱਕਣਾ ਅਤੇ ਰਾਜ ਯਹੋਵਾਹ ਦਾ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਬਚਾਉਣ ਵਾਲੇ ਸੀਯੋਨ ਪਰਬਤ ਉੱਤੇ ਜਾਣਗੇ, ਭਈ ਓਹ ਏਸਾਓ ਦੇ ਪਹਾੜ ਦਾ ਨਿਆਉਂ ਕਰਨ, ਅਤੇ ਰਾਜ ਯਹੋਵਾਹ ਦਾ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਚਾਉਣ ਵਾਲੇ ਸੀਯੋਨ ਪਰਬਤ ਉੱਤੇ ਜਾਣਗੇ, ਤਾਂ ਜੋ ਉਹ ਏਸਾਓ ਦੇ ਪਰਬਤ ਦਾ ਨਿਆਂ ਕਰਨ ਅਤੇ ਰਾਜ ਯਹੋਵਾਹ ਦਾ ਹੋਵੇਗਾ।