Obadiah 1:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਸੱਚਮੁੱਚ ਬਰਬਾਦ ਹੋ ਜਾਵੇਂਗਾ ਜੇਕਰ ਚੋਰ ਜਾਂ ਡਾਕੂ ਰਾਤ ਵੇਲੇ ਤੇਰੇ ਕੋਲ ਆਏ, ਉਹ ਸਿਰਫ ਉਹੀ ਚੀਜ਼ਾਂ ਲਿਜਾਣਗੇ ਜੋ ਉਨ੍ਹਾਂ ਨੂੰ ਚਾਹੀਦੀਆਂ ਹਨ। ਜੇਕਰ ਅੰਗੂਰ ਤੋੜਨ ਵਾਲੇ ਤੇਰੇ ਖੇਤ ਰਾਹੀਂ ਲੰਘੇ, ਤਾਂ ਉਹ ਬੋੜੇ ਜਿਹੇ ਅੰਗੂਰ ਹੀ ਪਿੱਛੇ ਛੱਡਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੇਰੇ ਕੋਲ ਚੋਰ ਆ ਜਾਣ, ਅਤੇ ਰਾਤ ਨੂੰ ਡਾਕੂ ਵੀ- ਤੂੰ ਕਿਵੇਂ ਬਰਬਾਦ ਕੀਤਾ ਗਿਆ! — ਕੀ ਓਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਾ ਲੁੱਟਣਗੇॽ ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਓਹ ਕੁਝ ਦਾਣੇ ਨਾ ਛੱਡਣਗੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਰਾਤ ਨੂੰ ਤੇਰੇ ਕੋਲ ਚੋਰ ਅਤੇ ਡਾਕੂ ਵੀ ਆਉਣ (ਤੂੰ ਕਿਵੇਂ ਬਰਬਾਦ ਕੀਤਾ ਗਿਆ) ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ? ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ?