Obadiah 1:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦੁਸ਼ਮਣ ਏਸਾਓ ਦੇ ਛੁੱਪੇ ਹੋਏ ਖਜਾਨਿਆਂ ਨੂੰ ਲੱਭਣ ਲਈ ਸਖਤ ਮਿਹਨਤ ਕਰੇਗਾ ਅਤੇ ਕਾਮਯਾਬ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸਾਓ ਦਾ ਮਾਲ ਕਿਵੇਂ ਭਾਲਿਆ ਗਿਆ, ਉਹ ਦਾ ਦੱਬਿਆ ਹੋਇਆ ਖ਼ਜ਼ਾਨਾ ਕਿਵੇਂ ਲੁੱਟਿਆ ਗਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਏਸਾਓ ਦਾ ਮਾਲ ਕਿਵੇਂ ਭਾਲ ਕੇ ਲੁੱਟਿਆ ਗਿਆ ਹੈ ਅਤੇ ਉਹ ਦਾ ਦੱਬਿਆ ਹੋਇਆ ਖ਼ਜ਼ਾਨਾ ਕਿਵੇਂ ਖੋਜ ਕਰਕੇ ਕੱਢਿਆ ਗਿਆ ਹੈ!