Obadiah 1:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਉਸ ਦਿਨ, ਮੈਂ ਅਦੋਮ ਦੇ ਸਿਆਣੇ ਆਦਮੀਆਂ ਨੂੰ ਤਬਾਹ ਕਰਾਂਗਾ। ਮੈਂ ਏਸਾਓ ਪਰਬਤ ਤੋਂ ਸਿਆਣੇ ਆਦਮੀਆਂ ਨੂੰ ਨਸ਼ਟ ਕਰ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੈਂ ਉਸ ਦਿਨ, ਯਹੋਵਾਹ ਦਾ ਵਾਕ ਹੈ, ਅਦੋਮ ਵਿੱਚੋਂ ਬੁੱਧਵਾਨਾਂ ਨੂੰ ਮੇਟ ਨਾ ਦਿਆਂਗਾ, ਅਤੇ ਸਮਝ ਨੂੰ ਏਸਾਓ ਦੇ ਪਹਾੜ ਵਿੱਚੋਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਵਾਕ ਹੈ, “ਕੀ ਮੈਂ ਉਸ ਦਿਨ ਅਦੋਮ ਵਿੱਚੋਂ ਬੁੱਧਵਾਨਾਂ ਨੂੰ ਅਤੇ ਸਮਝ ਨੂੰ ਏਸਾਓ ਦੇ ਪਰਬਤ ਵਿੱਚੋਂ ਮਿਟਾ ਨਾ ਦਿਆਂਗਾ।”