Obadiah 1:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਤੇਮਾਨ, ਤੇਰੇ ਤਾਕਤਵਰ ਆਦਮੀ ਭੈਭੀਤ ਹੋਣਗੇ। ਏਸਾਓ ਪਰਬਤ ਤੋਂ ਹਰ ਕੋਈ ਤਬਾਹ ਹੋ ਜਾਵੇਗਾ। ਬਹੁਤ ਜਣੇ ਮਾਰੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਤੇਮਾਨ, ਤੇਰੇ ਸੂਰਮੇ ਘਾਬਰ ਜਾਣਗੇ, ਏਸ ਲਈ ਭਈ ਹਰ ਮਨੁੱਖ ਏਸਾਓ ਦੇ ਪਹਾੜ ਵਿੱਚੋਂ ਕਤਲ ਹੋ ਕੇ ਕੱਟਿਆ ਜਾਵੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਤੇਮਾਨ ਸ਼ਹਿਰ, ਤੇਰੇ ਸੂਰਮੇ ਘਬਰਾ ਜਾਣਗੇ, ਇੱਥੋਂ ਤੱਕ ਕਿ ਏਸਾਓ ਦੇ ਪਰਬਤ ਵਿੱਚੋਂ ਹਰੇਕ ਮਨੁੱਖ ਕਤਲ ਹੋ ਕੇ ਵੱਢਿਆ ਜਾਵੇਗਾ!