Philemon 1:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇਹ ਆਪਣੇ ਪੁੱਤਰ ਓਨੇਸਿਮੁਸ ਲਈ ਪੁੱਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਆਪਣੇ ਪੁੱਤਰ ਉਨੇਸਿਮੁਸ ਦੇ ਬਾਰੇ ਬੇਨਤੀ ਕਰਦਾ ਹਾਂ ਜੋ ਉਸ ਸਮੇਂ ਮੇਰਾ ਪੁੱਤਰ ਬਣਿਆ, ਜਦੋਂ ਮੈਂ ਕੈਦ ਵਿੱਚ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿ ਮੈਂ ਤੈਨੂੰ ਮੇਰੇ ਆਤਮਿਕ ਪੁੱਤਰ ਓਨੇਸਿਮੁਸ ਲਈ ਅਪੀਲ ਕਰਦਾ ਹਾਂ, ਜੋ ਮੇਰਾ ਬੇਟਾ ਬਣ ਗਿਆ ਜਦੋਂ ਮੈਂ ਕੈਦ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਬੱਚੇ ਦੇ ਨਮਿੱਤ ਜਿਹੜਾ ਕੈਦ ਵਿੱਚ ਮੇਰੇ ਲਈ ਉਤਪਤ ਹੋਇਆ ਤੇਰੇ ਅੱਗੇ ਬੇਨਤੀ ਕਰਦਾ ਹਾਂ ਅਰਥਾਤ ਉਨੇਸਿਮੁਸ ਦੇ ਨਮਿੱਤ
Punjabi ERV
ਮੈਂ ਤੁਹਾਨੂੰ ਹਿ ਆਪਣੇ ਪੁੱਤਰ ਓਨੇਸਿਮੁਸ ਲਈ ਪੁਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اپنے پُتر اُنیسِمُس دے لئی جیہڑا قید وِچ مَیتھوں جمّیا۔ تیری مِنّت کرنا آں۔
Punjabi Standard Bible (Punjabi Standard Bible) 2023
ਤੈਨੂੰ ਆਪਣੇ ਬੱਚੇ ਉਨੇਸਿਮੁਸ ਦੇ ਵਿਖੇ ਜਿਸ ਨੂੰ ਮੈਂ ਆਪਣੇ ਬੰਧਨਾਂ ਵਿੱਚ ਜਨਮ ਦਿੱਤਾ, ਬੇਨਤੀ ਕਰਦਾ ਹਾਂ।